Friday Nov 22, 2024
Haanji Daily News, 22 Nov 2024 | Gautam Kapil | Radio Haanji
ਆਸਟ੍ਰੇਲੀਆ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਨਵਾਂ ਕਾਨੂੰਨ, ਜਿਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇਸ ਨੂੰ ਪਾਬੰਦ ਕੀਤਾ ਜਾਵੇਗਾ, ਅਤੇ ਸ਼ੋਸ਼ਲ ਮੀਡੀਆ ਕੰਪਨੀਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।
ਹੁਣ ਦੁਨੀਆਂ ਦੇ ਸਭ ਤੋਂ ਅਮੀਰ ਸਖ਼ਸ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮ X ਦੇ ਮਾਲਕ Elon Musk ਨੇ ਇਸ ਕਦਮ ਨੂੰ ਨਿੰਦਿਆ ਹੈ।
Musk ਦਾ ਕਹਿਣਾ ਹੈ ਕਿ ਇੰਝ ਲੱਗ ਰਿਹਾ ਹੈ ਕਿ ਆਸਟ੍ਰੇਲੀਆ ਸਰਕਾਰ back door ਰਾਹੀਂ internet 'ਤੇ ਲਗਾਮ ਲਗਾਉਣਾ ਚਾਹੁੰਦੀ ਹੈ।
ਹਾਲਾਂਕਿ ਇਹ ਵੱਖਰੀ ਗੱਲ ਹੈ ਕਿ
ਜਿਆਦਾਤਰ ਸਰਵੇਖਣਾਂ ਵਿੱਚ ਆਸਟ੍ਰੇਲੀਆਈ ਨਾਗਰਿਕਾਂ ਖ਼ਾਸ ਤੌਰ 'ਤੇ ਮਾਪਿਆਂ ਨੂੰ ਇਹ ਫ਼ੈਸਲਾ ਪਸੰਦ ਆ ਰਿਹਾ ਹੈ।
Comments (0)
To leave or reply to comments, please download free Podbean or
No Comments
To leave or reply to comments,
please download free Podbean App.