Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Tuesday Mar 11, 2025

ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ, Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Tuesday Mar 11, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Mar 11, 2025

Prof. Richard Scolyer ਜਿਹਨਾਂ ਨੇ ਕਰੀਬ 20 ਸਾਲ Melanoma (ਚਮੜੀ ਕੈਂਸਰ) ਦੇ ਇਲਾਜ 'ਤੇ ਕਾਮਯਾਬ ਖੋਜ ਕੀਤੀ, ਖੁਦ 2023 ਵਿੱਚ Glioblastoma (ਦਿਮਾਗੀ ਕੈਂਸਰ) ਨਾਲ ਪੀੜਤ ਹੋ ਗਏ। Australian of the Year (2024) ਨਾਲ ਸਨਮਾਨਿਤ ਪ੍ਰੋ. ਰਿਚਰਡ ਦੀ ਖੋਜ ਅਤੇ ਵੱਖੋ ਵੱਖ ਕਿਸਮ ਦੇ ਕੈਂਸਰ ਬੀਮਾਰੀਆਂ ਬਾਰੇ ਚਾਨਣ ਪਾਉਂਦੀ ਰਿਪੋਰਟ- ਪ੍ਰੋਗਰਾਮ News and Views ਵਿੱਚ।

Monday Mar 10, 2025

ਡਾਕਟਰ ਮਾਸਾਰੂ ਏਮੋਟੋ ਨੇ ਇੱਕ ਰੋਮਾਂਚਕ ਅਧਿਆਨ ਕੀਤਾ, ਜਿਸ ਵਿੱਚ ਉਹਨਾਂ ਨੇ ਦਿਖਾਇਆ ਕਿ ਸਾਡੀ ਸੋਚ ਅਤੇ ਬੋਲ ਪਾਣੀ 'ਤੇ ਵੀ ਗਹਿਰਾ ਪ੍ਰਭਾਵ ਪਾਉਂਦੇ ਹਨ। ਜਦੋਂ ਪਾਣੀ ਨੂੰ "ਪਿਆਰ", "ਖੁਸ਼ੀ" ਅਤੇ "ਧੰਨਵਾਦ" ਵਰਗੇ ਸਕਾਰਾਤਮਕ ਸ਼ਬਦ ਸੁਣਾਏ ਜਾਂਦੇ ਹਨ, ਤਾਂ ਉਹ ਨਾਜੁਕ ਅਤੇ ਖੂਬਸੂਰਤ ਕ੍ਰਿਸਟਲਾਂ ਵਿੱਚ ਬਦਲ ਜਾਂਦਾ ਹੈ। ਇਸਦੇ ਬਰਕਸ, ਨਕਾਰਾਤਮਕ ਸ਼ਬਦਾਂ ਨਾਲ ਪਾਣੀ ਦਾ ਰੂਪ ਖਰਾਬ ਅਤੇ ਵਿਘਟਿਤ ਹੋ ਜਾਂਦਾ ਹੈ।ਇਹ ਕਹਾਣੀ ਸਾਨੂੰ ਇਹ ਸਿੱਖਾਉਂਦੀ ਹੈ ਕਿ ਸਾਡੀਆਂ ਭਾਵਨਾਵਾਂ ਅਤੇ ਬੋਲ ਸਿਰਫ ਸਾਡੇ ਮਨ ਤੇ ਹੀ ਨਹੀਂ, ਬਲਕਿ ਕ੍ਰਿਤੀਆਂ 'ਤੇ ਵੀ ਅਸਰ ਪਾਉਂਦੇ ਹਨ। ਜੇ ਅਸੀਂ ਪਿਆਰ ਅਤੇ ਸਹਿਯੋਗ ਨਾਲ ਗੱਲਾਂ ਕਰੀਏ, ਤਾਂ ਸਾਡੀ ਦੁਨੀਆਂ ਵਿੱਚ ਖੁਸ਼ਹਾਲੀ ਅਤੇ ਸਮਰਿੱਧੀ ਆ ਸਕਦੀ ਹੈ।ਇਹ ਸਾਦਾ, ਪਰ ਗਹਿਰੀ ਕਹਾਣੀ ਸਾਨੂੰ ਯਾਦ ਦਿਵਾਂਦੀ ਹੈ ਕਿ ਹਰ ਇੱਕ ਸ਼ਬਦ ਵਿੱਚ ਤਾਕਤ ਹੁੰਦੀ ਹੈ, ਜੋ ਸਾਡੇ ਜੀਵਨ ਅਤੇ ਆਸਪਾਸ ਦੀ ਦੁਨੀਆਂ ਨੂੰ ਬਦਲ ਸਕਦੀ ਹੈ।

Sunday Mar 09, 2025

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Sunday Mar 09, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਕਾਲ ਤਖ਼ਤ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਵਿੱਚ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਅਨੁਸਾਰ, ਪੁਰਾਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰਕੇ ਹੁਣ ਉਹ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਨਿਭਾਉਣਗੇ।ਉਸੇ ਤਰ੍ਹਾਂ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਚਾਰਜ ਵੀ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ।ਸੰਸਦੀ ਬੋਰਡ ਦੀ ਮੀਟਿੰਗ ਵਿੱਚ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਹਾਜ਼ਰ ਰਹੇ। ਇਨ੍ਹਾਂ ਆਗੂਆਂ ਨੇ ਪਾਰਟੀ ਦੇ ਅੰਦਰ ਉੱਭਰੇ ਬਗਾਵਤੀ ਬਿਆਨਾਂ ਅਤੇ ਵੀਡੀਓਜ਼ ਨੂੰ ਸਖ਼ਤ ਨੋਟ ਕੀਤਾ ਹੈ।ਬਾਦਲ ਪਰਿਵਾਰ ਦੇ ਕੁਝ ਮੈਂਬਰਾਂ ਨੇ ਇਸ ਫੈਸਲੇ ਨੂੰ ਚੁੱਪ ਧਾਰੀ ਰੱਖਣ ਦਾ ਫੈਸਲਾ ਕੀਤਾ ਹੈ, ਜਦਕਿ ਹੋਰ ਪਾਰਟੀ ਆਗੂਆਂ ਨੇ ਇਸ ਉਲਝਣ 'ਤੇ ਆਪਣੀਆਂ ਆਵਾਜ਼ਾਂ ਉਠਾਈਆਂ ਹਨ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ, ਪਾਰਟੀ ਦੇ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ Teja Singh Samundri Hall ਵਿੱਚ ਹੋਣ ਦੀ ਯੋਜਨਾ ਹੈ, ਜਿਸ ਵਿੱਚ ਅਗਲੇ ਸਾਲ ਦੇ ਪ੍ਰਬੰਧਨ ਕਾਰਜਕ੍ਰਮਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।

Sunday Mar 09, 2025

ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ, Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Sunday Mar 09, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Thursday Mar 06, 2025

ਅੱਜ ਦੀ ਕਹਾਣੀ ਬਹੁਤ ਹੀ ਭਾਵਨਾਵਾਂ ਨਾਲ ਭਿੱਜੀ ਹੋਈ ਸਾਡੇ ਸਮਾਜ ਦੀ ਬੁਰਾਈ ਜਾਂ ਰੀਤ ਨੂੰ ਬਿਆਨ ਕਰਦੀ ਹੈ, ਪਤਾ ਨਹੀਂ ਇਸਨੂੰ ਬੁਰਾਈ ਕਹਿ ਸਕਦੇ ਹਾਂ ਜਾਂ ਫਿਰ ਮੁੱਢ ਕਦੀਮ ਤੋਂ ਹੀ ਇਹ ਸਾਡੀਆਂ ਜ਼ਿੰਦਗੀਆਂ ਦਾ ਹਿੱਸਾ ਬਣ ਕੇ ਸਾਡੇ ਨਾਲ ਹੀ ਜੀਅ ਰਹੀ ਹੈ, ਵੱਧ ਫੁੱਲ ਰਹੀ ਹੈ ਤੇ ਜ਼ਮਾਨਾ ਏਨੀ ਤਰੱਕੀ ਕਰਨ ਦੇ ਬਾਵਜੂਦ ਹਾਲੇ ਤੱਕ ਅਸੀਂ ਪੋਲੀਓ ਦੀਆਂ ਬੂੰਦਾਂ ਵਾਂਙੂ ਕੋਈ ਦਵਾਈ ਨਹੀਂ ਬਣਾ ਸਕੇ ਜਿਸ ਨਾਲ ਇਸ ਬਿਮਾਰੀ ਤੋਂ ਪੂਰੀ ਤਰਾਂ ਛੁਟਕਾਰਾ ਪਾਇਆ ਜਾ ਸਕੇ, ਆਸ ਕਰਦੇ ਹਾਂ ਕਿ ਕਹਾਣੀ ਅਤੇ ਸੁਨੇਹਾ ਤੁਹਾਨੂੰ ਜਰੂਰ ਪਸੰਦ ਆਉਣਗੇ

Thursday Mar 06, 2025

In this interview with Gautam Kapil on Radio Haanji 1674AM, acclaimed Punjabi actress Tania discussed her upcoming film, Mithde. Scheduled for release on March 14, 2025, Mithde is a poignant narrative set in rural Punjab, exploring the evolving aspirations of the youth amidst the region's rich socio-cultural backdrop. At its core, the film presents a tender love story where dreams, traditions, and personal choices intertwine. The ensemble cast features talents like Tania, Roopi Gill, Lakshjeet Singh, and Sardar Sohi.

Copyright 2026 All rights reserved.

Podcast Powered By Podbean

Version: 20241125