Episodes

Friday Jan 03, 2025
Friday Jan 03, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Friday Jan 03, 2025
Friday Jan 03, 2025
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲੀਸ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਵਾਲੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਇੰਟਰਵਿਊ ਮਾਰਚ 2023 ਵਿੱਚ ਖਰੜ ਸੀਆਈਏ ਦੀ ਹਿਰਾਸਤ ਦੌਰਾਨ ਹੋਇਆ ਸੀ। ਗੁਰਸ਼ੇਰ ਸਿੰਘ ਸੰਧੂ ’ਤੇ ਪੁਲੀਸ ਵਿਭਾਗ ਦੀ ਇਮੱਜ ਨੂੰ ਢਾਹ ਲਗਾਉਣ ਦਾ ਦੋਸ਼ ਲੱਗਾ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਉਸ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ।

Friday Jan 03, 2025
Friday Jan 03, 2025
ਨਵੇਂ ਸਾਲ ਦੇ ਪਹਿਲੇ ਦਿਨ, ਨਿਊਯਾਰਕ ਦੇ ਕੁਈਨਜ਼ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਕੁਝ ਵਿਅਕਤੀਆਂ ਨੇ ਭੀੜ 'ਤੇ 30 ਗੋਲੀਆਂ ਚਲਾਈਆਂ, ਜਿਸ ਕਾਰਨ 10 ਨੌਜਵਾਨ ਜ਼ਖ਼ਮੀ ਹੋ ਗਏ। ਇਹ ਹਮਲਾ ਕੁਈਨਜ਼ ਦੇ ਜਮੈਕਾ ਸਥਿਤ ਅਮਾਜ਼ੂਰਾ ਨਾਈਟ ਕਲੱਬ ਦੇ ਬਾਹਰ ਰਾਤ 11:18 ਵਜੇ ਹੋਇਆ। ਪੁਲੀਸ ਨੇ ਦੱਸਿਆ ਕਿ ਤਿੰਨ ਤੋਂ ਚਾਰ ਵਿਅਕਤੀਆਂ ਕਲੱਬ ਦੇ ਬਾਹਰ ਪੁੱਜੇ ਅਤੇ ਲਾਈਨ 'ਚ ਖੜ੍ਹੇ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ। ਹਮਲੇ ਵਿੱਚ ਛੇ ਲੜਕੀਆਂ ਸਮੇਤ 10 ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੀ ਉਮਰ 16 ਤੋਂ 20 ਸਾਲ ਦੇ ਵਿਚਕਾਰ ਸੀ। ਇਹ ਹਮਲਾ ਨਿਊ ਓਰਲੀਅਨਜ਼ ਵਿੱਚ ਹੋਏ ਦਹਿਸ਼ਤੀ ਹਮਲੇ ਤੋਂ ਕੁਝ ਘੰਟੇ ਬਾਅਦ ਹੋਇਆ, ਜਿਸ ਵਿੱਚ 15 ਵਿਅਕਤੀ ਮਾਰੇ ਗਏ ਸਨ।

Friday Jan 03, 2025
Friday Jan 03, 2025
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Thursday Jan 02, 2025
Thursday Jan 02, 2025
Health Talk with Dr. Sandeep Bhagat on Radio Haanji, Australia’s No. 1 Indian radio station, brings you practical advice for a healthier life. In today’s episode, Dr Bhagat talks about how simple changes like eating right and staying active can help slow ageing and keep lifestyle diseases like diabetes and high BP in check. Packed with valuable tips and insights, Haanji Podcast's Health Talk is your companion for embracing a healthier, happier you. Tune in now and take the first step towards a better lifestyle!

Wednesday Jan 01, 2025
Wednesday Jan 01, 2025
Indian NEWS Analysis with Pritam Singh Rupal brings you in-depth insights into India’s major happenings, exclusively on Radio Haanji, Australia’s No. 1 Indian radio station. Hosted by senior journalist Pritam Singh Rupal, a trusted voice in Punjabi media, this segment delivers sharp, unbiased analysis to keep you informed and engaged. Tune in to Haanji NEWS or catch the highlights on the Haanji Podcast for a dose of meaningful news analysis that resonates with the Indian diaspora. Don’t miss this chance to stay connected to India with the expert perspective you trust!

Wednesday Jan 01, 2025
Wednesday Jan 01, 2025
ਅਮਰੀਕਾ ਵਿੱਚ ਨਵੇਂ ਸਾਲ ਦੇ ਪਹਿਲੇ ਕੁਝ ਘੰਟਿਆਂ ਵਿੱਚ ਨਿਊ ਓਰਲੀਅਨਜ਼ ਵਿੱਚ ਕੈਨਾਲ ਤੇ ਬੌਰਬਨ ਸਟ੍ਰੀਟ ਨਾਮ ਦੀ ਸੜਕ ’ਤੇ ਅੱਜ ਇਕ ਪਿਕਅੱਪ ਟਰੱਕ ਦੇ ਭੀੜ ਵਿੱਚ ਵੜਨ ਨਾਲ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਉੱਧਰ, ਨਿਊ ਓਰਲੀਅਨਜ਼ ਦੀ ਮੇਅਰ ਲਾਟੋਇਆ ਕੇਂਟਰੈਲ ਨੇ ਇਸ ਘਟਨਾ ਨੂੰ ‘ਅਤਿਵਾਦੀ ਹਮਲਾ’ ਕਰਾਰ ਦਿੱਤਾ ਹੈ। ਇਹ ਘਟਨਾ ਤੜਕੇ 3.15 ਵਜੇ ਬੌਰਬਨ ਸਟ੍ਰੀਟ ਨੇੜੇ ਵਾਪਰੀ ਜਿਸ ਨੂੰ ਕਿ ਨਵੇਂ ਸਾਲ ਦੀਆਂ ਪਾਰਟੀਆਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇਹ ਘਟਨਾ ਸ਼ਹਿਰ ਦੇ ਕੈਸਰ ਸੁਪਰਡੋਮ ਵਿੱਚ ਹੋ ਰਹੇ ਸ਼ੂਗਰ ਬਾਊਲ ਕਾਲਜ ਫੁਟਬਾਲ ਦੇ ਕੁਆਰਟਰ ਫਾਈਨਲ ਆਲਸਟੇਟ ਬਾਊਲ ਦੀ ਸ਼ੁਰੂਆਤ ਤੋਂ ਕੁਝ ਘੰਟੇ ਪਹਿਲਾਂ ਵਾਪਰੀ, ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਦੀ ਆਸ ਸੀ।

Wednesday Jan 01, 2025
Wednesday Jan 01, 2025
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Wednesday Jan 01, 2025
Wednesday Jan 01, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Dec 31, 2024
Tuesday Dec 31, 2024
ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦੋ ਹੋਰ ਦਿਨਾਂ ਦੀ ਮੋਹਲਤ ਦਿੱਤੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਗੁਰਮਿੰਦਰ ਿਸੰਘ ਨੇ ਅਦਾਲਤ ਨੂੰ ਦੱਸਿਆ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਸਹਾਇਤਾ ਲੈਣ ਲਈ ਤਿਆਰ ਹਨ, ਜੇਕਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲਬਾਤ ਕਰਨ ਦੀ ਤਜਵੀਜ਼ ਮੰਨ ਲੈਂਦੀ ਹੈ।