Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Mar 18, 2025
Mar 18, 2025
25 min
ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ, Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Mar 18, 2025
Mar 18, 2025
37 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Mar 17, 2025
Mar 17, 2025
9 min
ਰੱਬ ਦੀ ਹਸਤੀ ਨਾਲ ਜੁੜ੍ਹੇ ਕਈ ਸਵਾਲ ਮੁੱਢ ਕਦੀਮ ਤੋਂ ਹੀ ਇਨਸਾਨ ਦੇ ਦਿਲ ਦਿਮਾਗ ਵਿੱਚ ਘਰ ਕਰਕੇ ਬੈਠੇ ਹਨ ਕਿ ਰੱਬ ਕੀ ਹੈ, ਰੱਬ ਕੌਣ ਹੈ, ਉਹ ਕਿੱਥੇ ਰਹਿੰਦਾ ਹੈ, ਉਸਦਾ ਘਰ ਕਿੱਥੇ ਹੈ, ਹਾਲਾਂਕਿ ਬਹੁਤ ਵਾਰੀ ਬਹੁਤ ਲੋਕਾਂ ਨੇ ਆਪੋ-ਆਪਣੇ ਧਰਮ ਗ੍ਰੰਥਾਂ, ਪੁਰਾਤਨ ਲਿਖਤਾਂ ਜਾਂ ਕਹਾਣੀਆਂ ਦੇ ਜਰੀਏ ਇਸ ਸਵਾਲ ਦਾ ਉੱਤਰ ਦਿੱਤਾ ਹੈ ਪਰ ਫਿਰ ਵੀ ਇਨਸਾਨ ਦੇ ਮਨ ਦੇ ਅੰਦਰ ਦੀ ਉੱਤਸੁਕਤਾ ਬਰਕਰਾਰ ਹੈ, ਅੱਜ ਦੀ ਕਹਾਣੀ ਵੀ ਇਸੇ ਸਵਾਲ ਦਾ ਜਵਾਬ ਹੀ ਲੱਭਣ ਦੀ ਕੋਸ਼ਿਸ਼ ਕਰਦੀ ਹੈ, ਆਸ ਕਰਦੇ ਹਾਂ ਇਹ ਕਹਾਣੀ ਤੁਹਾਨੂੰ ਜ਼ਰੂਰ ਪਸੰਦ ਆਵੇਗੀ...

Mar 16, 2025
Mar 16, 2025
41 min
ਪਿੰਡ ਦੀਆਂ ਯਾਦਾਂ: ਮੁੜ੍ਹ-ਮੁੜ੍ਹ ਯਾਦ ਸਤਾਵੇ ਪਿੰਡ ਦੀਆਂ ਗਲੀਆਂ ਦੀ
ਪ੍ਰਦੇਸੀ ਪੰਜਾਬੀਆਂ ਲਈ ਆਪਣੇ ਪਿੰਡ ਦੀਆਂ ਯਾਦਾਂ ਕਿਸੇ ਸਰਮਾਏ ਤੋਂ ਘੱਟ ਨਹੀਂ। ਇਹੀ ਕਾਰਣ ਹੈ ਕਿ ਉਹ ਇਸ ਬਾਰੇ ਸੋਚਦੇ ਮੁੜ ਉਸ ਸਮੇਂ ਵਿੱਚ ਪਰਤਣਾ ਚਾਹੁੰਦੇ ਹਨ - ਉਹ ਬੇਫਿਕਰੀ ਦਾ ਦੌਰ ਜੋ ਉਨ੍ਹਾਂ ਖੁਸ਼ੀ-ਖੁਸ਼ੀ ਜੀਵਿਆ ਅਤੇ ਹੰਢਾਇਆ। ਰੇਡੀਓ ਹਾਂਜੀ ਦੇ ਇਸ ਪੋਡਕਾਸਟ ਵਿੱਚ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਸਿੰਘ ਗਰੇਵਾਲ ਇਸੇ ਵਿਸ਼ੇ ਉੱਤੇ ਸਾਂਝ ਪਾ ਰਹੇ ਹਨ.......

Mar 16, 2025
Mar 16, 2025
6 min
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Mar 16, 2025
Mar 16, 2025
26 min
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਲਾਗੂ ਕੀਤੇ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐੱਸਏ) ਦੀ ਮਿਆਦ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਸਾਰੇ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਾਥੀ ਹਨ: ਬਸੰਤ ਸਿੰਘ, ਭਗਵੰਤ ਸਿੰਘ ਬਾਜੇਕੇ, ਗੁਰਮੀਤ ਸਿੰਘ ਬੁੱਕਣ ਵਾਲਾ, ਸਰਬਜੀਤ ਸਿੰਘ ਉਰਫ਼ ਦਲਜੀਤ ਸਿੰਘ ਕਲਸੀ, ਗੁਰਜਿੰਦਰ ਸਿੰਘ ਉਰਫ਼ ਗੁਰੀ ਔਜਲਾ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ।ਇਨ੍ਹਾਂ ਸਾਥੀਆਂ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਜਾਵੇਗਾ ਅਤੇ ਅਜਨਾਲਾ ਪੁਲੀਸ ਥਾਣੇ ਵਿੱਚ ਦਰਜ ਕੇਸ ਸਬੰਧੀ ਗ੍ਰਿਫ਼ਤਾਰੀ ਪਾਈ ਜਾਵੇਗੀ। ਫਰਵਰੀ 2023 ਵਿੱਚ ਅਜਨਾਲਾ ਪੁਲੀਸ ਥਾਣੇ 'ਤੇ ਹਮਲਾ ਕਰਨ ਦੇ ਦੋਸ਼ ਹੇਠ ਇਹ ਕੇਸ ਦਰਜ ਕੀਤਾ ਗਿਆ ਸੀ।

Mar 16, 2025
Mar 16, 2025
34 min
ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ, Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Mar 16, 2025
Mar 16, 2025
31 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Mar 15, 2025
Mar 15, 2025
6 min
ਗਰਭਵਤੀ ਔਰਤਾਂ ਲਈ RSV (Respiratory Syncytial Virus) ਟੀਕਾ ਨਵਜੰਮੇ ਬੱਚਿਆਂ ਦੀ ਸਿਹਤ ਦੀ ਰੱਖਿਆ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। Abrysvo RSV ਟੀਕੇ ਦੀ ਇਕ ਮਾਤਰ ਖੁਰਾਕ 28 ਤੋਂ 36 ਹਫ਼ਤੇ ਦੀ ਗਰਭਾਵਸਥਾ ਵਿੱਚ ਲਗਵਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਹ RSV ਟੀਕਾ ਮਾਂ ਦੇ ਸ਼ਰੀਰ ਰਾਹੀਂ ਬੱਚੇ ਨੂੰ ਪਰੋਟੈਕਟ ਕਰਨ ਵਿੱਚ ਮਦਦ ਕਰਦਾ ਹੈ।
Abrysvo RSV ਟੀਕੇ ਦੀ ਮੰਜ਼ੂਰੀ ਗਰਭਵਤੀ ਔਰਤਾਂ ਲਈ ਦਿੱਤੀ ਗਈ ਹੈ, ਜਦਕਿ Arexvy ਟੀਕਾ ਗਰਭਵਤੀ ਔਰਤਾਂ ਲਈ ਨਹੀਂ। RSV ਇਨਫੈਕਸ਼ਨ ਜ਼ਿਆਦਾਤਰ ਨਵਜੰਮੇ ਬੱਚਿਆਂ ਵਿੱਚ bronchiolitis ਵਰਗੀਆਂ ਗੰਭੀਰ ਰੋਗਾਂ ਨੂੰ ਜਨਮ ਦਿੰਦਾ ਹੈ, ਜਿਸ ਕਰਕੇ ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਨਾ ਪੈ ਸਕਦਾ ਹੈ। RSV ਟੀਕੇ ਦੇ ਜ਼ਰੀਏ 6 ਮਹੀਨੇ ਤਕ ਦੇ ਬੱਚਿਆਂ ਵਿੱਚ ਇਸ ਦੀ ਗੰਭੀਰਤਾ 70% ਤਕ ਘਟਾਈ ਜਾ ਸਕਦੀ ਹੈ।
RSV ਟੀਕਾ ਜਿਵੇਂ ਕਿ Abrysvo, DTaP, Influenza, ਅਤੇ COVID-19 vaccines ਦੇ ਨਾਲ ਵੀ ਲਗਾਇਆ ਜਾ ਸਕਦਾ ਹੈ। ਜੇਕਰ ਗਰਭਵਤੀ ਔਰਤ 36 ਹਫ਼ਤੇ ਤੱਕ RSV ਟੀਕਾ ਨਹੀਂ ਲਗਵਾ ਸਕਦੀ, ਤਾਂ ਜੰਮਣ ਤੋਂ ਬਾਅਦ nirsevimab (RSV-specific monoclonal antibody) ਨਾਲ ਬੱਚੇ ਨੂੰ ਪੂਰੀ ਸੁਰੱਖਿਆ ਦਿੱਤੀ ਜਾ ਸਕਦੀ ਹੈ।Source- https://immunisationhandbook.health.gov.au/recommendations/pregnant-women-are-recommended-to-receive-an-rsv-vaccine-during-pregnancy-to-protect-the-infant

Mar 15, 2025
Mar 15, 2025
13 min