Episodes

Friday Sep 05, 2025
Friday Sep 05, 2025
"Today Updates" on Radio Haanji 1674AM brings you the latest happenings from around the world, Australia, and beyond. Hosted by Gautam Kapil, this segment keeps you informed with important updates, current affairs, and key highlights that matter to the Indian community in Australia. With a balanced mix of local, national, and international updates, "Today Updates" ensures you stay connected with what’s going on every day. Tune in to Radio Haanji, Australia’s No. 1 Indian radio station, for news you can trust and stories that impact your world.

Friday Sep 05, 2025
Friday Sep 05, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Thursday Sep 04, 2025
Thursday Sep 04, 2025
In this episode of Today Updates on Radio Haanji 1674 AM, host Gautam Kapil sits down with Mr Vishal from Bright Realty International to unravel the ins and outs of Dubai property investment tailored for Australians. They explore rich benefits—from high rental yields and zero property or capital gains tax, to investor-friendly ownership laws and the potential for a Golden Visa on qualifying purchases
Mr Vishal breaks down the investment process, easing concerns by walking listeners through paperwork, region selection, financing, and legal safeguards. Whether you’re seeking passive income, portfolio diversification, or a second home abroad, this episode makes Dubai real estate clear and accessible

Thursday Sep 04, 2025
Thursday Sep 04, 2025
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Thursday Sep 04, 2025
Thursday Sep 04, 2025
ਭਿਆਨਕ ਹੜ੍ਹਾਂ ਕਰਕੇ ਹੁਣ ਸਮੁੱਚਾ ਪੰਜਾਬ ਭਾਰੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਜ਼ਮੀਨੀ ਹਕੀਕਤ ਮੁਤਾਬਿਕ ਜ਼ਿਆਦਾਤਰ ਰਾਹਤ ਅਤੇ ਬਚਾਅ ਕੰਮਾਂ ਵਿੱਚ ਸਥਾਨਿਕ ਲੋਕ ਅਤੇ ਜਥੇਬੰਦੀਆਂ ਅੱਗੇ ਆਈਆਂ ਹਨ ਜਦਕਿ ਸਰਕਾਰੀ ਅਤੇ ਪ੍ਰਸ਼ਾਸ਼ਨਿਕ ਪੱਧਰ ਉੱਤੇ ਵੀ ਕਾਰਜ ਵਿੱਡੇ ਦੱਸੇ ਜਾ ਰਹੇ ਹਨ। ਮੀਡਿਆ ਰਿਪੋਰਟਾਂ ਮੁਤਾਬਿਕ ਪਹਾੜਾਂ ਤੋਂ ਮੈਦਾਨਾਂ ਵੱਲ ਨੂੰ ਆਏ ਪਾਣੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਇਸ ਵੇਲ਼ੇ ਪੰਜਾਬ ਵਿੱਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਦੋਂ ਕਿ 3.54 ਲੱਖ ਲੋਕ ਬੁਰੀ ਤਰਾਂਹ ਪ੍ਰਭਾਵਿਤ ਹੋਏ ਹਨ। ਅੰਕੜਿਆਂ ਮੁਤਾਬਿਕ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿਸ ਪਿੱਛੋਂ ਅੰਮ੍ਰਿਤਸਰ, ਹੁਸ਼ਿਆਰਪੁਰ ਦਾ ਨੰਬਰ ਹੈ। ਇਸ ਦੌਰਾਨ ਬਚਾਅ ਅਭਿਆਨ, ਸੇਵਾ-ਸਮਰਪਣ ਵਿੱਚ ਜੁਟੇ ਸੇਵਾਦਾਰਾਂ ਨੇ ਅਪੀਲ ਕੀਤੀ ਹੈ ਕਿ ਪੈਸੇ ਦੇ ਨਾਲ਼-ਨਾਲ਼ ਸੇਵਾਦਾਰਾਂ ਦੀ ਵੀ ਲੋੜ ਹੈ ਜੋ ਕਿ ਅਗਲੇ ਤਿੰਨ-ਚਾਰ ਮਹੀਨੇ ਜਾਂ ਇਸਤੋਂ ਵੀ ਵੱਧ ਜਾਰੀ ਰਹਿਣ ਦੀ ਸੰਭਾਵਨਾ ਹੈ। ਇਧਰ ਆਸਟ੍ਰੇਲੀਆ ਵਸਦੇ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਕਈ ਫੰਡਰੇਜ਼ਰ ਵੀ ਸ਼ੁਰੂ ਕੀਤੇ ਗਏ ਹਨ ਅਤੇ ਲੋਕਾਂ ਨੂੰ ਆਪੋ-ਆਪਣੇ ਪਿੰਡ-ਸ਼ਹਿਰ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਨਣ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ...

Thursday Sep 04, 2025
Thursday Sep 04, 2025
"Indian Updates and Analysis" on Radio Haanji 1674AM is your dedicated segment for updates and insights from India. Hosted by Pritam Singh Rupal, it brings you the latest updates, important developments, and thoughtful analysis on events shaping the nation. Whether it’s politics, economy, culture, or social issues, this segment keeps the Indian community in Australia connected to their roots. Tune in to Radio Haanji, Australia’s No. 1 Indian radio station, for in-depth perspectives on India’s most relevant stories.

Thursday Sep 04, 2025
Thursday Sep 04, 2025
"Today Updates" on Radio Haanji 1674AM brings you the latest happenings from around the world, Australia, and beyond. Hosted by Gautam Kapil, this segment keeps you informed with important updates, current affairs, and key highlights that matter to the Indian community in Australia. With a balanced mix of local, national, and international updates, "Today Updates" ensures you stay connected with what’s going on every day. Tune in to Radio Haanji, Australia’s No. 1 Indian radio station, for news you can trust and stories that impact your world.

Thursday Sep 04, 2025
Thursday Sep 04, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Sep 01, 2025

Friday Aug 29, 2025
Friday Aug 29, 2025
ਆਸਟ੍ਰੇਲੀਆ ਵਿੱਚ ਕੁਝ ਵਿਵਾਦਤ ਸਮੂਹਾਂ ਵੱਲੋਂ 31 ਅਗਸਤ ਨੂੰ ਦੇਸ਼ ਦੇ ਵੱਖੋ-ਵੱਖਰੇ ਸ਼ਹਿਰਾਂ ਵਿੱਚ ਆਯੋਜਿਤ ਕੀਤੇ ਜਾ ਰਹੇ "ਮਾਰਚ ਫਾਰ ਆਸਟ੍ਰੇਲੀਆ" ਵਿਰੋਧ ਪ੍ਰਦਰਸ਼ਨ ਸਬੰਧੀ ਕਈ ਤਰਾਂਹ ਦੀ ਵਿਚਾਰ-ਚਰਚਾ ਚੱਲ ਰਹੀ ਹੈ। ਜਿਥੇ ਕੁਝ ਲੋਕਾਂ ਵੱਲੋਂ ਸੋਸ਼ਲ ਮੀਡਿਆ ਉੱਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਇਸਨੂੰ ਲੋਕਤੰਤਰ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ "ਆਜ਼ਾਦੀ" ਦੱਸਿਆ ਹੈ ਓਥੇ ਬਹੁਤ ਸਾਰੇ ਪ੍ਰਵਾਸੀ ਇਸਨੂੰ "ਨਸਲਵਾਦੀ", "ਕੱਟੜਪੰਥੀ", "ਵੰਡ-ਪਾਊ" ਅਤੇ "ਅਸਵੀਕਾਰਯੋਗ" ਕਰਾਰ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਆਸਟ੍ਰੇਲੀਆ ਵਿੱਚ ਹੁੰਦੇ "ਜਨਤਕ ਪ੍ਰਵਾਸ" ਨੂੰ ਘਟਾਉਣ ਜਾਂ ਬੰਦ ਕਰਨ ਦੀ ਮੰਗ ਕਰ ਰਹੇ ਹਨ। ਇਸਦੇ ਸਮਰਥਕਾਂ ਦਾ ਤਰਕ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਆਸਟ੍ਰੇਲੀਆ ਦੇ ਭਵਿੱਖ ਅਤੇ ਇਮੀਗ੍ਰੇਸ਼ਨ ਪੱਧਰਾਂ ਬਾਰੇ ਚਿੰਤਾ ਨੂੰ ਦਰਸਾਉਂਦੇ ਹਨ। ਇਸ ਦੌਰਾਨ ਭਾਰਤੀ ਭਾਈਚਾਰੇ ਦੇ ਕੁਝ ਨੁਮਾਇੰਦਿਆਂ ਵੱਲੋਂ ਆਪਣੇ ਭਾਈਚਾਰੇ ਦੇ ਲੋਕਾਂ ਨੂੰ ਇਸ ਦਿਨ ਖਾਸ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।
ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਨਣ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ...